ਇੱਕ ਪਿਓ ਨੇ ਆਪਣੇ ਪੁੱਤ ਨੂੰ ਦੱਸੀਆਂ 20 ਗੁਪਤ ਗੱਲਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।

ਇਕੱਲੇ ਖੁਸ਼ ਰਹਿਣਾ ਸਿੱਖੋ, ਜਾਣੋ ਚਿੰਤਾ ਦਾ ਕਾਰਨ

ਖੁਸ਼ ਰਹਿਣਾ ਕਿਵੇਂ ਸਿੱਖੀਏ

“ਇਮਾਨਦਾਰ ਸਰਕਾਰ” ਦੀਆਂ ਨੌਕਰੀਆਂ ਦਾ ਅਸਲ ਸੱਚ | ਪਿਛਲੀਆਂ 15 ਭਰਤੀਆਂ ਚੋਂ ਸਿਰਫ਼ 1 ਪੇਪਰ ਲਿਆ, 14 ਪੈਂਡਿੰਗ

ਪੰਜਾਬ 'ਚ 10 ਹਜ਼ਾਰ ਮਿਲੇਗੀ ਪੈਨਸ਼ਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਇਲਾਵਾ ਹੁਣ 10 ਹਜ਼ਾਰ ਰੁਪਏ ਦੀ ਪੈਨਸ਼ਨ ਵੀ ਮਿਲੇਗੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਾਧੇ ਉਪਰ ਮੋਹਰ ਲਾਈ ਗਈ। ਹੋਰਨਾਂ ਤੋਂ ਇਲਾਵਾ ਪੰਜਾਬ ਦੇ ਪੇਂਡੂ ਚੌਕੀਦਾਰ ਦਾ ਮਾਣ ਭੱਤਾ 1250/-ਰੁਪਏ ਤੋਂ ਵਧਾ ਕੇ 1,500/- ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ।

ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਤੇਜੀ ਨਾਲ ਨਿਬੇੜਾ ਕਰਨ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕਰਨ ਉਪਰ ਮੋਹਰ ਲੱਗੀ ਹੈ। ਐਸਿਡ ਅਟੈਕ ਪੀੜਤਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਪੈਨਸ਼ਨ 8000 ਰੁਪਏ ਮਹੀਨਾ ਸੀ ਹੁਣ ਇਸ ਨੂੰ ਵਧਾ ਕੇ 10000 ਰੁਪਏ ਕਰ ਦਿੱਤਾ ਗਿਆ ਹੈ। ਨਾਲ ਹੀ ਚੌਕੀਦਾਰਾਂ ਦੇ ਭੱਤੇ ਵਿਚ ਵੀ ਇਜਾਫਾ ਕੀਤਾ ਗਿਆ ਹੈ ।ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੈਂਡਿੰਗ ਬਿੱਲਾਂ ਨੂੰ ਵੀ ਪਾਸ ਕੀਤਾ ਜਾਵੇਗਾ। ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 2000 ਪੀਟੀਆਈ ਟੀਚਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਮਿਲੀ ਹੈ । ਇਸ ਦੇ ਨਾਲ ਹੀ ਡਾਕਟਰਾਂ ਦੀ ਤਨਖਾਹ ਵੀ ਵਧਾਈ ਗਈ ਹੈ । ਇਸ ਤੋਂ ਇਲਾਵਾ ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੀਸੀਪੀਐਸਐਲ ਨੂੰ ਦਿੱਤੀ।

ਜਾਣੋ ਕੌਣ ਨੇ ਸੁਖਬੀਰ ਬਾਦਲ ਦੇ ਜਵਾਈ ਤੇਜਵੀਰ ਸਿੰਘ ਤੂਰ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਧੀ ਰਾਣੀ ਹਰਕੀਰਤ ਕੌਰ ਦਾ ਵਿਆਹ ਤੇਜਬੀਰ ਸਿੰਘ ਨਾਲ ਦਿੱਲੀ ਦੇ ਮਹਿਰੌਲੀ ਵਿਖੇ ਮੌਜੂਦ ਫਾਰਮਹੌਸ ਵਿਚ ਹੋਇਆ।ਦੱਸ ਦਈਏ ਕਿ ਹਰਕੀਰਤ ਕੌਰ ਬਾਦਲ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਤੇਜਬੀਰ ਸਿੰਘ ਅੰਤਰ-ਰਾਸ਼ਟਰੀ ਕਾਰੋਬਾਰੀ ਹਨ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਦਾ ਜਵਾਈ ਮੂਲ ਰੂਪ ਵਿੱਚ ਦੁਆਬਾ ਖੇਤਰ ਨਾਲ ਸੰਬੰਧ ਰੱਖਦਾ ਹੈ।ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਤੇਜਬੀਰ ਦਾ ਪਰਿਵਾਰ ਕਿਹੜੇ ਜ਼ਿਲ੍ਹਾ ਦਾ ਰਹਿਣ ਵਾਲਾ ਹੈ। ਪਰ ਇਹਨਾਂ ਸਪੱਸ਼ਟ ਹੈ ਕਿ ਉਸਦਾ ਪਰਿਵਾਰ ਵਿਦੇਸ਼ ‘ਚ ਰਹਿੰਦਾ ਹੈ। ਹਰਕੀਰਤ ਕੌਰ ਬਾਦਲ ਦੇ ਪਤੀ ਦਾ ਵਿਦੇਸ਼ ਤੋਂ ਹੀ ਕਾਰੋਬਾਰ ਚੱਲਦਾ ਹੈ ਅਤੇ ਉਹ ਜਨਵਰੀ ਦੇ ਮਹੀਨੇ ਵਿਆਹ ਲਈ ਭਾਰਤ ਆਇਆ ਸੀ।ਮੰਗਲਵਾਰ ਰਾਤ ਨੂੰ ਦਿੱਲੀ ਵਿੱਚ ਪਾਰਟੀ ਰੱਖੀ ਗਈ ਸੀ। ਗਾਇਕ ਮੀਕਾ ਸਿੰਘ ਨੇ ਵੀ ਪਾਰਟੀ ਵਿੱਚ ਪਰਫਾਰਮ ਕੀਤਾ ਸੀ। ਵਿਆਹ ਦੀ ਰਸਮ ਦਿੱਲੀ ਦੇ ਮਹਿਰੌਲੀ ਵਿਖੇ ਫਾਰਮ ਹਾਊਸ ਵਿੱਚ ਹੋਈ। ਅਕਾਲੀ ਆਗੂਆਂ ਦੇ ਨਾਲ ਕੇਂਦਰੀ ਮੰਤਰੀ ਵੀ ਵਿਆਹ ਵਿੱਚ ਸ਼ਾਮਲ ਹੋਏ

'ਆਪ' ਵਿਧਾਇਕ ਦੀ ਗੋ ਲੀ ਲੱਗਣ ਕਾਰਣ ਭੇਦ ਭਰੇ ਹਲਾਤਾਂ 'ਚ ਹੋਈ ਮੌ ਤ

ਜ਼ਿਲ੍ਹਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਗੋਗੀ ਦੇ ਸਿਰ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿਹਾ ਕਿ ਫਿਲਹਾਲ ਅਸੀਂ ਪਰਿਵਾਰ ਨੂੰ ਸਹਾਰਾ ਦੇਣ ਲਈ ਆਏ ਹਾਂ। ਉਹਨਾਂ ਕਿਹਾ ਕਿ ਮੌਤ ਦੇ ਕੀ ਕਾਰਣ ਨੇ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਚੁੱਕੀ ਹੈ। ਮੌਤ ਦੇ ਅਸਲ ਕਾਰਣ ਕੀ ਹਨ ਫਿਲਹਾਲ ਸਭ ਕੁੱਝ ਜਾਂਚ ਦਾ ਵਿਸ਼ਾ ਹੈ। ਹਾਲਾਂਕਿ ਦੂਜੇ ਪਾਸੇ ਪੁਲਿਸ ਨੇ ਇਹ ਵੀ ਕਿਹਾ ਹੈ ਕਿ ਗਲਤੀ ਨਾਲ ਇਹ ਫਾਇਰ ਹੋਇਆ ਹੈ। ਗੁਰਪ੍ਰੀਤ ਗੋਗੀ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਗੋਗੀ ਦੀ ਮ੍ਰਿਤਕ ਦੇਹ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦੇ ਵਿੱਚ ਰਖਵਾਇਆ ਗਿਆ ਹੈ। ਆਪਣੀ ਰਿਹਾਇਸ਼ ਉੱਤੇ ਦੇਰ ਰਾਤ ਗੋਲੀ ਲੱਗਣ ਨਾਲ ਉਹਨਾਂ ਦੀ ਮੌਤ ਹੋ ਗਈ ਹੈ।