ਲੁਧਿਆਣਾ ਬੱਸ ਅੱਡੇ 'ਤੇ ਪੈ ਗਿਆ ਘਮਸਾਣ, ਸਵਾਰੀਆਂ ਨੇ ਸਵਾਦ ਲੈ-ਲੈ ਬਣਾਈ ਵੀਡੀਓ

Tags

ਅੱਜ ਪੰਜਾਬ ਰੋਡਵੇਜ਼ ਇੰਪਲੀਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ, ਸੂਬਾ ਪ੍ਰਧਾਨ ਬਲਵੀਰ ਸਿੰਘ ਨੇ ਲੁਧਿਆਣਾ ਵਿਖੇ ਮੀਟਿੰਗ ਕਰਦਿਆਂ ਜਵਾਹਰੇਵਾਲਾ ਗੋਲੀਕਾਂਡ ਵਿੱਚ ਦਲਿਤਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ 'ਤੇ ਕੀਤੇ ਗਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਹਮਲਾ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਇਨਸਾਫ਼ ਲਈ ਲੜ ਰਹੀਆਂ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ।

ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਨੱਥ ਪਾਈ ਜਾਵੇ, ਦਲਿਤਾਂ ਲਈ ਰਾਖਵੇਂ ਕੋਟੇ ਦੀ ਜ਼ਮੀਨ ਪੰਚਾਇਤੀ ਜ਼ਮੀਨਾਂ ਵਿੱਚ ਬਣਦਾ ਹੱਕ ਦਿੱਤਾ ਜਾਵੇ, ਮਿਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ। ਸਾਲ-ਸਾਲ ਘਾਟੇ ‘ਚ ਜਾ ਰਹੀ ਸਰਕਾਰੀ ਵਾਹਨ ਪੰਜਾਬ ਰੋਡਵੇਜ ਨੂੰ ਬਚਾਉਣ ਦੇ ਲਈ ਸਰਕਾਰ ਵੀ ਕਿਨਾਰਾ ਕਰ ਰਹੀ ਹੈ। ਸਰਕਾਰ ਇਸ ਜਨ ਵਾਹਨ ਦੇ ਬਜਟ ਵਿਚ ਲਗਾਤਾਰ ਕਟੌਤੀ ਕਰ ਰਹੀ ਹੈ। ਸਾਲ 2005 ਤੋਂ ਪੰਜਾਬ ਰੋਡਵੇਜ ਦੇ ਬੇੜੇ ‘ਚ ਸ਼ਾਮਲ ਕਰ ਲਿਆ ਜਾਂਦਾ ਸੀ।