ਮਿਲੀ ਜਾਣਕਾਰੀ ਦੇ ਅਨੁਸਾਰ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਕਾਫੀ ਲੰਬੇ ਸਮੇਂ ਤੋਂ ਚਰਚਾ ਦੇ ਵਿੱਚ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਬਹੁਤ ਸਮੇਂ ਤੋਂ ਚੁੱਪੀ ਵੱਟੀ ਹੋਈ ਹੈ ਹਰ ਪਾਸੇ ਨਵਜੋਤ ਸਿੰਘ ਸਿੱਧੂ ਦਾ ਹੀ ਬੋਲਬਾਲਾ ਚੱਲ ਰਿਹਾ ਹੈ ਅਤੇ ਭਗਵੰਤ ਮਾਨ ਦਾ ਇਸ ਉੱਤੇ ਕੀ ਕਹਿਣਾ ਹੈ ਆਓ ਤੁਹਾਨੂੰ ਦੱਸਦੇ ਹਾਂ । ਨਾਲ ਹੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਬਹੁਤ ਪਹਿਲਾਂ ਤੋਂ ਜਾਣਦਾ ਹਾਂ ਉਹ ਬਹੁਤ ਹੀ ਨੇਕ ਇਨਸਾਨ ਹਨ ਅਤੇ ਬਹੁਤ ਹੀ ਇਮਾਨਦਾਰ ਆਦਮੀ ਹਨ ਜੇਕਰ ਪੰਜਾਬ ਦਾ ਵਿਕਾਸ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੀ ਪਾਰਟੀ ਦੇ ਵਿੱਚ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਇਨਸਾਨ ਦਾ ਕਾਂਗਰਸ ਪਾਰਟੀ ਦੇ ਵਿੱਚ ਹੋਣ ਦਾ ਕੋਈ ਫਾਇਦਾ ਨਹੀਂ ਕਿਉਂਕਿ ਕਾਂਗਰਸ ਦਾ ਹਾਲ ਤੁਸੀਂ ਦੇਖ ਹੀ ਸਕਦੇ ਹੋ ਤਿੰਨ ਸਾਲਾਂ ਦੇ ਵਿਚ ਇਨ੍ਹਾਂ ਨੇ ਕੀਤਾ ਕੀ ਹੈ ।
ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਹੋਏ ਇੱਕ ਕਾਨਫਰੰਸ ਦੇ ਵਿੱਚ ਸਾਫ ਸਾਫ ਕਹਿ ਦਿੱਤਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਸਾਡੀ ਪਾਰਟੀ ਨੂੰ ਜੁਆਇਨ ਕਰਨਾ ਚਾਹੁੰਦੇ ਹਨ ਤਾਂ ਅਸੀਂ ਉਨ੍ਹਾਂ ਦਾ ਦਿਲੋਂ ਵੈਲਕਮ ਕਰਾਂਗੇ ਤੇ ਅਸੀਂ ਆਪਣੀ ਪਾਰਟੀ ਦੇ ਵਿਚ ਸ਼ਾਮਿਲ ਕਰਾਂਗੇ । ਭਗਵੰਤ ਮਾਨ ਦਾ ਇਹ ਵੀ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾ ਰਾ ਜ਼ ਗੀ ਕਿਉਂ ਰਹੀ ਸੀ ਕਿਉਂਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਪਰ ਕੈਪਟਨ ਸਾਹਿਬ ਤਾਂ ਗੱਲਾਂ ਕਰਨ ਵਾਲੇ ਹੀ ਹਨ ਉਹ ਕੁਝ ਨਹੀਂ ਕਰਦੇ ਉਸ ਨੇ ਲੋਕਾਂ ਨੂੰ ਝੂ ਠ ਬੋਲ ਕੇ ਗੁੰ ਮ ਰਾ ਹ ਕਰਕੇ ਵੋਟਾਂ ਲਈਆਂ ਬਾਅਦ ਦੇ ਵਿੱਚ ਹੁਣ ਕੁਝ ਵੀ ਨਹੀਂ ਕੀਤਾ ।