ਪੰਜਾਬ ਪੁਲਿਸ ਨੇ ਘਰੋਂ ਚੁੱਕਿਆ ਇਟਲੀ ਤੋਂ ਆਇਆ ਕਰੋਨਾ ਦਾ ਮਰੀਜ਼

Tags

ਕੋਰੋਨਾ ਦਾ ਕ ਹਿ ਰ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਦੇ 23 ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਹੁਣ ਵਾਇਰਸ ਨਾਲ ਪੀ ੜ ਤਾਂ ਦੀ ਕੁਲ ਗਿਣਤੀ 107 ਹੋ ਗਈ ਹੈ। ਉਸੇ ਸਮੇਂ, ਭਾਰਤ ਵਿੱਚ ਕੋਰੋਨਾ ਕਾਰਨ ਦੋ ਲੋਕਾਂ ਦੀ ਮੌ ਤ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਵਿੱਚ ਕੀ ਕੀ ਹੋਇਆ ਹੈ। ਭਾਰਤ ਵਿੱਚ ਕੋਰੋਨਾ ਕੇਸਾਂ ਦੀ ਕੁਲ ਗਿਣਤੀ 107 ਹੋ ਗਈ ਹੈ। ਦੱਸ ਦੇਈਏ ਕਿ ਕੇਰਲ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਇਸੇ ਸਮੇਂ ਉੱਤਰ ਪ੍ਰਦੇਸ਼ ਵਿੱਚ 12 ਤੇ ਦਿੱਲੀ ਵਿੱਚ 7 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਮਹਾਰਾਸ਼ਟਰ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਆਏ ਹਨ।

ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿੱਚ 26 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਕੋਰੋਨਾ ਦੀ ਵੱਧ ਰਹੇ ਤ ਬਾ ਹੀ ਕਾਰਨ ਕਰਤਾਰਪੁਰ ਲਾਂਘੇ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਬੀ ਐਸ ਐਫ ਨੇ ਕਿਹਾ ਹੈ ਕਿ ਕੋਰੋਨਾ ਕਾਰਨ ਰਜਿਸਟਰੀਕਰਣ ਅਤੇ ਹੋਰ ਸੇਵਾਵਾਂ ਮੁਅੱਤਲ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਨਾਲ ਜੁੜੇ ਪੰਜ ਦੇਸ਼ਾਂ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।