ਕੀ ਪੰਜਾਬ ਵਿੱਚ ਕੋਰੋਨਾ ਕਰਕੇ ਇੰਟਰਨੈੱਟ ਹੋਵੇਗਾ ਬੰਦ! ਕੈਪਟਨ ਨੇ ਦਿੱਤੀ ਚਿਤਾਵਨੀ

Tags

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵਾਲੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਨੇ ਅ ਫਵਾ ਹਾਂ ਤੇ ਝੂ ਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿ ਲਾ ਫ ਸਖ਼ ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਤ ਕੀਤੇ ਜਾ ਰਹੇ ਸੰਦੇਸ਼ ਨੇ ਕੋਰੋਨਾਵਾਇਰਸ ਦੀ ਦ ਹਿਸ਼ ਤ ਨੂੰ ਹੋਰ ਭ ੜ ਕਾ ਦਿੱਤਾ ਹੈ।

ਇਸ ਤੋਂ ਪਹਿਲਾਂ, ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕੋਰੋਨਵਾਇਰਸ ਨਾਲ ਹੋਣ ਵਾਲੇ ਡ ਰਾ ਵੇ ਦਾ ਮੁਕਾਬਲਾ ਕਰਨ ਲਈ ਕਦਮ ਚੁੱਕੇ ਹਨ। ਅਧਿਕਾਰੀ ਵੀ ਆਨਲਾਈਨ ਫੈ ਕ ਜਾਣਕਾਰੀ ‘ਤੇ ਨਜ਼ਰ ਰੱਖ ਰਹੇ ਹਨ। ਅਧਿਕਾਰੀਆਂ ਨੇ ਫੈਕ ਮੈਸੇਜ ਫਲਾਉਣ ਵਾਲਿਆਂ ਖ਼ਿ ਲਾ ਫ਼ ਸ ਖ਼ਤ ਕਾਰਵਾਈ ਦੀ ਚੇ ਤਾਵ ਨੀ ਦਿੱਤੀ ਹੈ।