ਆਹ ਹੈ ਪੰਜਾਬ ਦਾ ਨੰ:1 ਐੱਸ.ਐੱਸ.ਪੀ. , ਦੇਖੋ ਕਿੰਨਾ ਹੈ ਸਬਰ ਤੇ ਦਲੇਰੀ

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਫ਼ਿਊ ਦੌਰਾਨ ਪੁਲਿਸ ਤੇ ਸਿਹਤ ਕਰਮੀਆਂ ‘ਤੇ ਹੋ ਰਹੇ ਹ ਮਲਿ ਆਂ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਲੀਡਰਾਂ ਨੇ ਬਲਬੇੜਾ 'ਚ ਪੁਲਿਸ 'ਤੇ ਹ ਮ ਲਾ ਕਰਨ ਵਾਲੇ ਨਿਹੰਗਾਂ ਨੂੰ ਹੁੱ ਲੜ ਬਾ ਜ਼ ਦੱਸਿਆ ਹੈ। ਇਸ ਦੇ ਨਾਲ ਉਨ੍ਹਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਹ ਮ ਲੇ ਦੇ ਦੋਸ਼ੀਆਂ ‘ਤੇ ਜਿੰਨੀ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋ ਸਕਦੀ ਹੈ, ਉਹ ਕੀਤੀ ਜਾਵੇ ਤਾਂ ਕਿ ਭਵਿੱਖ ‘ਚ ਅਜਿਹੀ ਹਰਕਤ ਕਰਨ ਲਈ ਕਿਸੇ ਦਾ ਹੌਸਲਾ ਨਾ ਪਵੇ।

ਮਾਨ ਨੇ ਕਿਹਾ ਕੋਰੋਨਾ ਕਾਰਨ ਪੂਰੀ ਦੁਨੀਆ ਦੁੱਖ ਭਰੇ ਹਾਲਾਤ ‘ਚ ਗੁਜ਼ਰ ਰਹੀ ਹੈ ਤੇ ਇਸ ਮ ਹਾ ਮਾ ਰੀ ‘ਤੇ ਘਰਾਂ ‘ਚ ਬੈਠ ਕੇ ਹੀ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਨੂੰ ਸਭ ਨੂੰ ਜ਼ਿੰਮੇਵਾਰੀ ਨਾਲ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸੀਨੀਅਰ ਆਗੂ ਅਮਨ ਅਰੋੜਾ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ (ਸਾਰੇ ਵਿਧਾਇਕ) ਕਿਹਾ ਹੈ ਕਿ ਕੋਰੋਨਾ ਵਿਰੁੱਧ ਲੜ ਰਹੇ ‘ਯੋਧਿਆਂ’ ‘ਤੇ ਹ ਮ ਲੇ ਨਿੰਦਣਯੋਗ ਹਨ।