ਪੰਜਾਬ ‘ਚ ਸਰਾਬ ਦੇ ਠੇਕੇ ਖੋਲ੍ਹਣ ਨੂੰ ਲੈ ਕੇ ਆਈ ਵੱਡੀ ਖਬਰ

Tags

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ ਇਜਾਜ਼ਤ ਮੰਗੀ ਸੀ ਕਿ ਸ਼ ਰਾ ਬ ਵੇਚਣ ਦੀ ਖੁੱਲ੍ਹ ਦਿੱਤੀ ਜਾਵੇ ਕਿਉਂਕਿ ਸੂਬੇ ਨੂੰ ਮਾਲੀਆ ਆਉਣ ਦੇ ਸਾਰੇ ਸ੍ਰੋਤ ਠੱਪ ਹੋ ਗਏ ਹਨ। ਮੋਦੀ ਸਰਕਾਰ ਨੇ ਪੰਜਾਬ ਵਿੱਚ ਸ਼ ਰਾ ਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਨੇ ਇਹ ਮੰਗ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ’ਚ ਲੌਕਡਾਊਨ ਦੌਰਾਨ ਸ਼ ਰਾ ਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਠੇ ਕੇ ਖੋਲ੍ਹਣ ਜਾਂ ਘਰਾਂ ’ਚ ਸ਼ ਰਾ ਬ ਸਪਲਾਈ ਕਰਨ ਦੀ ਮਨਜ਼ੂਰੀ ਮੰਗੀ ਸੀ।

ਉਨ੍ਹਾਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਨਤਕ ਥਾਵਾਂ ’ਤੇ ਥੁੱਕਣ ਤੋਂ ਵੀ ਵਰਜਿਆ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਾਲਾਤ ਦੇਖਣ ਮਗਰੋਂ ਫ਼ੈਸਲਾ ਲਿਆ ਗਿਆ ਹੈ ਕਿ ਲੌਕਡਾਊਨ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਨੂੰ ਸ਼ ਰਾ ਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਂਝ ਪੰਜਾਬ ਸਰਕਾਰ ਦੇ ਅਧਿਕਾਰੀ ਇਸ ਗੱਲੋਂ ਹੈਰਾਨ ਹਨ ਕਿ ਜੇਕਰ ਸੌਦਾ ਤੇ ਹੋਰ ਵਸਤੂਆਂ ਦੀ ਵਿਕਰੀ ਹੋ ਰਹੀ ਹੈ ਤਾਂ ਸੀਲਬੰਦ ਸ਼ ਰਾ ਬ ਦੀ ਵਿਕਰੀ ਵਿੱਚ ਕੀ ਹਰਜ਼ ਹੈ।