ਲਓ ਜੀ ਫਿਰ ਵਾਪਰ ਗਿਆ ਪੁਲਿਸ ਵਾਲੇ ਨਾਲ ਭਾਣਾ, ਮੱਚ ਗਈ ਹਾਹਾਕਾਰ

Tags

ਸ਼ਨਿੱਚਰਵਾਰ ਦੀ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ 'ਚ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਨਾਕੇ ਉੱਤੇ ਪਿ ਸਤੌ ਲ ਨਾਲ ਗੋ ਲੀ ਚਲਾ ਦਿੱਤੀ। ਜਾਣਕਾਰੀ ਅਨੁਸਾਰ ਪੁਲਿਸ ਨੇ ਜਦੋਂ ਕਰਫ਼ਿਊ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੋਈ ਬਹਿਸ ਤੋਂ ਬਾਅਦ 'ਚ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਗੋ ਲੀ ਚਲਾ ਦਿੱਤੀ।ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿ ਫ਼ ਤਾ ਰ ਕਰ ਲਿਆ ਹੈ। ਪੁਲਿਸ ਸੁਪਰਡੈਂਟ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੁਲਿਸ ਨੇ ਦੋ ਵਿਅਕਤੀਆਂ ਵਿਰੁਧ ਗੋ ਲੀ ਆਂ ਚਲਾਉਣ ਅਤੇ ਕਰਫਿਊ ਡਿਊਟੀ 'ਤੇ ਪੁਲਿਸ 'ਤੇ ਹ ਮ ਲਾ ਕਰਨ ਦੇ ਦੋ ਸ਼ ਵਿੱਚ ਮਾਮਲਾ ਦਰਜ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਮੌਕੇ ਤੋਂ ਗ੍ਰਿ ਫ਼ਤਾ ਰ ਕਰ ਲਿਆ ਗਿਆ ਸੀ, ਜਦੋਂਕਿ ਪੁਲਿਸ ਟੀਮ ਇਕ ਹੋਰ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਹਾਲਾਂਕਿ, ਪੁਲਿਸ ਨੇ ਕੋਟਕਪੂਰਾ ਕਸਬੇ ਦੇ ਰਿਸ਼ੀ ਨਗਰ ਦੇ ਰਹਿਣ ਵਾਲੇ ਸਤਪਾਲ ਸਿੰਘ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ, ਜਦੋਂ ਕਿ ਕੋਟਕਪੂਰਾ ਦਾ ਰਹਿਣ ਵਾਲਾ ਕੰਵਰਪਾਲ ਸਿੰਘ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਿਹਾ।