ਕੱਲ੍ਹ ਅਕਾਲੀ ਦਲ ਵੱਲੋਂ ਸਰਕਾਰ ਦੇ ਖਿ-ਲਾ-ਫ਼ ਕੀਤੇ ਰੋ ਸ ਪ੍ਰ-ਦ-ਰ-ਸ਼-ਨਾਂ ਦੇ ਮਾਮਲੇ ਵਿੱਚ ਸਥਾਨਕ ਸਾਬਕਾ ਅਕਾਲੀ ਵਿਧਾਇਕ ਮਲਕੀਤ ਸਿੰਘ ਏਆਰ, ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰਪਾਲ ਸਿੰਘ ਕੁੱਕੂ, ਸੰਨੀ ਸ਼ਰਮਾ ਸਮੇਤ ਸੌ ਅਣਪਛਾਤੇ ਵਿਅਕਤੀਆਂ ਉੱਪਰ ਅਤੇ ਇਸੇ ਤਰ੍ਹਾਂ ਇੱਥੋਂ ਨੇੜਲੇ ਅੱਡਾ ਮੇਹਰਬਾਨ ਪੁਰਾ ਵਿਖੇ ਪ੍ਰਦਰਸ਼ਨ ਕਰਨ ਵਾਲੇ ਅਕਾਲੀ ਵਰਕਰਾਂ ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ, ਪਰਗਟ ਸਿੰਘ, ਛਿੰਦਰ ਸਿੰਘ, ਮੰਗਲ ਸਿੰਘ ਅਤੇ ਹੋਰ ਪੰਜਾਹ ਸੱਠ ਅਣਪਛਾਤੇ ਵਿਅਕਤੀਆਂ ਦੇ ਖਿ-ਲਾ-ਫ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਅਜਨਾਲਾ ਦੀ ਪੁਲੀਸ ਨੇ ਬਿਨਾਂ ਸਿਵਲ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਸੋਸ਼ਲ ਡਿਸਟੈਂਸ ਦੀ ਪ੍ਰਵਾਹ ਕੀਤੇ ਬਿਨਾਂ ਅਤੇ ਮਾਸਕ ਦੀ ਵਰਤੋਂ ਨਾ ਕਰਨ ਖਿ-ਲਾ-ਫ਼ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਉਸ ਦੇ ਸੌ ਦੇ ਕਰੀਬ ਸਮਰਥਕਾਂ ਵਲੋਂ ਕੱਲ੍ਹ ਸ਼ਹਿਰ ਦੇ ਮੇਨ ਚੌਕ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਤੇ ਹੋਰ ਮੰਗਾਂ ਸਬੰਧੀ ਦਿੱਤੇ ਧਰਨੇ ਸਬੰਧੀ ਕੇ ਸ ਦਰਜ ਕੀਤਾ ਹੈ। ਇੱਥੇ ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਕਾਂਗਰਸੀ ਆਂਦੀ ਸ਼ਮੂਲੀਅਤ ਵਾਲੇ ਸਮਾਗਮ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ਕਰਕੇ ਇਸ ਕੇ ਸ ਨੂੰ ਲੈ ਕੇ ਕਾਫੀ ਚਰਚਾ ਹੈ।