ਬੱਸੀ ਪਠਾਣਾਂ- ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਬੱਸੀ 'ਚ ਰਖੇ ਸਮਾਗਮ 'ਚ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਕਾਲੀ ਦਲ (ਡੀ) 'ਚ ਸ਼ਾਮਲ ਕਰਦਿਆਂ ਕਿਹਾ ਧਰਮ ਦੇ 'ਚ ਆਈ ਗਿਰਾਵਟ ਕਰ ਕੇ ਇਸ ਅਕਾਲੀ ਦਲ ਡੀ ਨੂੰ ਹੋਂਦ 'ਚ ਆਉਣਾ ਪਿਆ। ਇੱਥੇ ਦੱਸਣਯੋਗ ਹੈ ਕਿ ਸਮਾਗਮ ਦੌਰਾਨ ਸਮਾਜਿਕ ਦੂਰੀ ਧਿਆਨ ਨਹੀਂ ਰੱਖਿਆ ਗਿਆ।