ਕੈਪਟਨ ਨੇ ਰੱਖਿਆ ਘਰ ਤੋਂ ਬਾਹਰ ਪੈਰ, ਕਰ ਦਿੱਤਾ ਵੱਡਾ ਐਲਾਨ

Tags

ਜ਼-ਹਿ-ਰੀ-ਲੀ ਸ਼-ਰਾ-ਬ ਪੀਣ ਨਾਲ ਹੁਣ ਤਕ ਪੰਜਾਬ 'ਚ 121 ਮੌ-ਤਾਂ ਹੋ ਚੁੱਕੀਆਂ ਹਨ। ਇਸ ਮਗਰੋਂ ਤਰਨ ਤਾਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ। ਕੈਪਟਨ ਨੇ ਮੁੜ ਦੁਹਰਾਇਆ ਕਿ ਇਹ ਕ-ਤ-ਲ ਹੋਏ ਹਨ ਤੇ ਦੋ-ਸ਼ੀ-ਆਂ ਤੇ 302 ਦਾ ਪ-ਰ-ਚਾ ਹੋਵੇਗਾ। ਕੈਪਟਨ ਨੇ ਕਿਹਾ ਮਾਮਲੇ ਦੀ ਕੋਰਟ 'ਚ ਵੀ ਪੂਰੀ ਪੈਰਵੀ ਹੋਵੇਗੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜਾਂਚ ਹੋ ਰਹੀ ਹੈ ਤੇ ਅਸੀਂ ਆਖਰ ਤਕ ਜਾਵਾਂਗੇ।

ਕੈਪਟਨ ਨੇ ਕਿਹਾ ਉਮਰ ਦੇ ਹਿਸਾਬ ਨਾਲ ਸਰਕਾਰੀ ਨੌਕਰੀਆਂ ਵੀ ਦੇਵਾਂਗੇ। ਡੀਸੀ ਸੂਚੀ ਬਣਾ ਕੇ ਭੇਜਣ ਤੇ ਇਸ ਤੋਂ ਬਾਅਦ ਸਿਹਤ ਬੀਮਾ ਹੋਵੇਗਾ, ਸਮਾਰਟ ਕਾਰਡ ਸਕੀਮ 'ਚ ਲਿਆ ਜਾਵੇਗਾ। ਸਾਰੇ ਪਰਿਵਾਰਾਂ ਨੂੰ ਸਰਕਾਰ ਪੱਕੇ ਮਕਾਨ ਬਣਾ ਕੇ ਦੇਵੇਗੀ। ਕੈਪਟਨ ਨੇ ਪੈਨਸ਼ਨ ਦਾ ਵੀ ਐਲਾਨ ਕੀਤਾ। ਜ਼-ਹਿ-ਰੀ-ਲੀ ਸ਼-ਰਾ-ਬ ਪੀਣ ਨਾਲ ਮ੍ਰਿ-ਤ-ਕਾਂ ਤੋਂ ਇਲਾਵਾ ਕਈਆਂ ਦੀ ਨਿ-ਗ੍ਹਾ ਚਲੇ ਗਈ ਹੈ। ਕੈਪਟਨ ਵੱਲੋਂ ਇਨ੍ਹਾਂ ਲੋਕਾਂ ਲਈ ਵੀ ਪੰਜ ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ।