ਵੱਡੀ ਖ਼ਬਰ,ਲਾਕਡਾਊਨ ਬਾਰੇ ਕੈਪਟਨ ਦਾ ਵੱਡਾ ਐਲਾਨ,ਸੁਣੋ ਨਵੇਂ ਆਦੇਸ਼

Tags

ਪੰਜਾਬ 'ਚ ਭਾਵੇਂ ਅਜੇ ਵੀ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਇਸ ਜਾ-ਨ-ਲੇ-ਵਾ ਵਾਇਰਸ ਕਾਰਨ ਮੌ-ਤਾਂ ਵੀ ਹੋ ਰਹੀਆਂ ਹਨ। ਇਸ ਦੇ ਬਾਵਜੂਦ ਅਨਲੌਕ-5 ਤਹਿਤ ਪੰਜਾਬ ਵਿਚ ਰਾਤ ਦਾ ਕ-ਰ-ਫਿ-ਊ ਹਟਾ ਦਿੱਤਾ ਗਿਆ ਹੈ ਪਰ ਮਾਸਕ ਪਹਿਣਨ ਦੇ ਨਾਲ-ਨਾਲ ਹੋਰ ਨੇਮਾਂ ਦੀ ਪਾਲਣਾ ਨੂੰ ਸ-ਖ-ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ 'ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ 'ਤੇ ਛੱਡ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਫੈਸਲੇ ਮੁਤਾਬਕ ਹੁਣ ਜਿੱਥੇ ਰਾਤ ਦਾ ਕ-ਰ-ਫਿ-ਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖ-ਤ-ਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮ-ਰ-ਗ ਦੇ ਇਕੱਠ 'ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।