ਕਿਸਾਨਾਂ ਦੇ ਧਰਨੇ 'ਤੇ ਪਹੁੰਚੀ ਰੇਲਗੱਡੀ! ਪ੍ਰਸ਼ਾਸ਼ਨ ਨੁੰ ਪੈ ਗਈਆ ਭਾਜੜਾਂ!

Tags

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਕਾ-ਲੇ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਦੇ 30ਵੇਂ ਦਿਨ 30 ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਤੇ ਔਰਤਾਂ, ਮਰਦਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਰੇਲਵੇ ਵਿਭਾਗ ਵੱਲੋਂ ਲਾਈਨਾਂ ਦੀ ਮੁਰੰਮਤ ਦਾ ਕੰਮ ਜਾਰੀ ਹੈ ਜਿਸ ਨੂੰ ਲੈ ਕੇ ਰਾਤ ਦੇ 10 ਵਜੇ ਡੀਐਮਟ ਟਰੇਨ ਧੂਰੀ ਰੇਲਵੇ ਸਟੇਸ਼ਨ ਤੇ ਪਹੰਚੀ. ਤਸਵੀਰਾਂ ਤੁਸੀਂ ਹੇਠਾਂ ਵੀਡੀਓ ਵਿੱਚ ਦੇਖ ਸਕਦੇ ਹੋ। ਬੁਲਾਰਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਸੂਬਾ ਪ੍ਰੈਸ ਸਕੱਤਰ ਬਲਵੰਤ ਉੱਪਲੀ, ਬੀਕੇਯੂ ਕਾਦੀਆਂ ਜਗਸੀਰ ਸੀਰਾ, ਬਲਵਿੰਦਰ ਸਿੰਘ ਦੁੱਗਲ, ਬੀਕੇਯੂ ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ,

ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਕੁਲ ਹਿੰਦ ਕਿਸਾਨ ਸਭਾ (ਸਾਂਬਰ) ਦੇ ਉਜਾਗਰ ਸਿੰਘ ਬੀਹਲਾ, ਕੁਲ ਹਿੰਦ ਕਿਸਾਨ ਸਭਾ (ਪੁੰਨਾਵਾਲ) ਦੇ ਮਾ: ਨਿਰੰਜਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਬਾਬੂ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਕਾਰਪੋਰੇਟ ਘਰਾਨਿਆਂ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਉ-ਜਾ-ੜ-ਨ ਲਈ ਬਣਾਏ ਗਏ ਹਨ |