ਦਿੱਲੀ ਟਰੱਕ ਵਾਲਿਆਂ ਦੀ ਕਰਤੂਤ! ਸੁੱਤੇ ਪੰਜਾਬੀਆਂ ਨਾਲ ਕਰ ਗਏ ਆਹ ਕੰਮ!

Tags

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਨੂੰ ਅੱਜ 27ਵਾਂ ਦਿਨ ਹੋ ਗਿਆ ਹੈ। ਸੋਮਵਾਰ ਰਾਤ ਨੂੰ ਇੱਕ ਟਰੱਕ ਕਿਸਾਨਾਂ ਨਾਲ ਫੇਟ ਮਾਰ ਗਿਆ। ਇਸ ਦਰਮਿਆਨ ਲੱਖਾ ਸਿਧਾਣਾ ਨੇ ਅੱਜ ਯਾਨੀ ਮੰਗਲਵਾਰ ਨੂੰ ਨੌਜਵਾਨਾਂ ਨਾਲ ਮਿਲ ਕੇ ਹਾਈਵੇਅ ਜਾਮ ਕਰ ਦਿੱਤਾ ਹੈ। ਲੱਖਾ ਸਿਧਾਣਾ ਨੇ ਕਾਫ਼ੀ ਗਿਣਤੀ 'ਚ ਨੌਜਵਾਨ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਲੱਖਾ ਸਿਧਾਣਾ ਨਾਲ ਜਗਦੀਪ ਰੰਧਾਵਾ ਅਤੇ ਪ੍ਰਧਾਨ ਮੰਤਰੀ ਵੀ ਮਾਜੂਦ ਸਨ। ਇਸ ਕਾਰਨ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਲੋਕ ਧਰਨੇ 'ਚ ਜਾ ਰਹੇ ਹਨ, ਸਿਰਫ਼ ਉਨ੍ਹਾਂ ਦੀਆਂ ਗੱਡੀਆਂ ਹੀ ਜਾਣ ਦਿੱਤੀਆਂ ਜਾ ਰਹੀਆਂ ਹਨ।

ਵੀਡੀਓ 'ਚ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਵੇਂ ਟਰਾਲੀਆਂ ਨਾਲ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਗੱਡੀ ਨੂੰ ਨਿਕਲਣ ਨਹੀਂ ਦਿੱਤਾ ਜਾਵੇਗਾ। ਅਸੀਂ ਰੋਸ ਕਰਨ ਆਏ ਹਾਂ, ਇਸ ਲਈ ਕਿਸੇ ਤਰ੍ਹਾਂ ਦੀ ਧੱ-ਕੀ ਮੁ-ਕੀ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਮੋਦੀ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ।