ਐਸਆਈਟੀ ਟੀਮ ਸਿੰਧੂ ਸਰਹੱਦ 'ਤੇ ਲਖਬੀਰ ਸਿੰਘ ਦੇ ਕ-ਤ-ਲ ਦੀ ਘਟਨਾ ਦੀ ਜਾਂਚ ਕਰੇਗੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਟੀ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ ਐਸਏਟੀ ਦੀ ਟੀਮ ਏਡੀਜੀਪੀ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਜਾਂਚ ਕਰੇਗੀ। ਪੁਲਿਸ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਇਸਦੇ ਲਈ ਹਰ ਮੁਮਕਿਨ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਹੈ
ਕਿ ਕਿਸੇ ਨੇ ਉਸ ਨੂੰ ਤਰਨਤਾਰਨ ਤੋਂ ਛੋਟੇ ਪੱਧਰ 'ਤੇ ਸਿੰਘੂ ਸਰਹੱਦ 'ਤੇ ਲਿਜਾਇਆ ਅਤੇ ਉੱਥੇ ਉਸ ਦੀ ਬੇ-ਅ-ਦ-ਬੀ ਦੇ ਦੋਸ਼ 'ਚ ਹੱ-ਤਿ-ਆ ਕਰ ਦਿੱਤੀ ਗਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋ ਦੋਸ਼ੀਆਂ ਨਿਹੰਗ ਨੂੰ ਕ-ਤ-ਲ ਦੇ ਲਈ ਹਿਰਾਸਤ ਵਿੱਚ ਲਿਆ ਹੈ। ਦੋਵਾਂ ਨੂੰ ਕ-ਤ-ਲ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।