ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ, ਕਾਂਗਰਸ ‘ਚ ਮਚਿਆ ਘਮਾਸਾਣ

Tags

ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ। ਇਸ ਮਾਮਲੇ ਸਬੰਧੀ ਦੋਹਾਂ ਧਿਰਾਂ ਵੱਲੋਂ ਅਦਾਲਤ ਤੋਂ ਸਮਾਂ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲਦੇ ਹੋਏ 5 ਜਨਵਰੀ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ।

ਇਸ ਮਾਮਲੇ ਸਬੰਧੀ ਦੋਹਾਂ ਧਿਰਾਂ ਵੱਲੋਂ ਅਦਾਲਤ ਤੋਂ ਸਮਾਂ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲਦੇ ਹੋਏ 5 ਜਨਵਰੀ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ 'ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਡ-ਰੱ-ਗ ਤ-ਸ-ਕ-ਰੀ ਦੇ ਮਾਮਲੇ 'ਚ ਬਿਕਰਮ ਮਜੀਠੀਆ ਖ਼ਿਲਾਫ਼ ਫੇਜ਼-4 ਸਥਿਤ ਪੰਜਾਬ ਪੁਲਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।