ਅਨਮੋਲ ਗਗਨ ਮਾਨ ਅਤੇ ਜੋੜੇਮਾਜਰਾ ਨੇ ਲਾਈ ਚਰਨਜੀਤ ਚੰਨੀ ਦੀ ਭਰਜਾਈ ਦੀ ਕਲਾਸ!

Tags

ਪੰਜਾਬੀ ਵਿਰਸੇ, ਰਹਿਣ-ਸਹਿਣ ਅਤੇ ਵਿਰਾਸਤੀ ਪਕਵਾਨਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲਏ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪਾਰਦਰਸ਼ੀ ਅਤੇ ਪ੍ਰਭਾਵੀ ਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ ਹੈ।