ਮੂਸੇਵਾਲੇ ਦੀ ਅਵਾਜ਼ ਆਈ ਵਾਪਸ ! ਓਹੀ ਅੰਦਾਜ਼ ! ਓਹੀ ਅਵਾਜ਼ !

Tags

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਨੌਜਵਾਨ ਬਿਲਕੁਲ ਸਿੱਧੂ ਮੂਸੇਵਾਲਾ ਦੀ ਤਰ੍ਹਾ ਗਾ ਰਿਹਾ ਹੈ ਅਤੇ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਦਾ ਫੈਨ ਦੱਸ ਰਿਹਾ ਹੈ। ਉਹੀ ਅੰਦਾਜ਼ ਹੈ ਅਤੇ ਉਸੇ ਹੀ ਤਰ੍ਹਾਂ ਦੀ ਆਵਾਜ਼ ਹੈ। ਇਸ ਮੁੰਡੇ ਦਾ ਨਾਮ ਹੈ ਮਨਿੰਦਰ ਝਿੰਗੜਾਂ ਵਾਲਾ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ।

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।