ਸੁਣੋ ਨਵਜੋਤ ਸਿੱਧੂ ਦੀ ਧਮਾਕੇਦਾਰ ਸਪੀਚ, CM ਭਗਵੰਤ ਮਾਨ ਨੂੰ ਡਿਬੇਟ ਲਈ ਦਿੱਤੀ ਚੁਣੌਤੀ

Tags

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਕਸਰ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਤੇ ਅਲੋਚਨਾ ਕਰਦੇ ਸੁਣੇ ਜਾਂਦੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਵੀ ਅਕਸਰ ਤਿੱਖੇ ਸਵਾਲ ਕਰਦੇ ਹਨ। ਪਰ ਇਸ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਖੁੱਲ੍ਹੇ ਮਨ ਨਾਲ ਤਰੀਫ ਕੀਤੀ ਹੈ। ਦਰਅਸਲ, ਮੁੱਖ ਮੰਤਰੀ ਕੱਲ੍ਹ ਜੰਮੂ-ਕਸ਼ਮੀਰ ਵਿਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਤੇ ਸਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਚੈੱਕ ਵੀ ਸੌਂਪੇ। 'ਚੰਗੇ ਕਰਮ ਆਪਣੇ ਆਪ ਬੋਲਦੇ ਹਨ, ਜ਼ੁਬਾਨ ਕੇਵਲ ਉਨ੍ਹਾਂ ਦੀ ਵਾਕਫੀਅਤ ਦੀ ਵਿਆਖਿਆ ਕਰਦੀ ਹੈ

ਮਾਫੀਆ ਨੂੰ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਇੱਕ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਸਿੱਧੂ ਨੇ ਟਵੀਟ ਸ਼ੇਅਰ ਕਰਕੇ CM ਭਗਵੰਤ ਮਾਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ‘ਚੰਗੇ ਕਰਮ ਆਪਣੇ ਆਪ ਹੀ ਬੋਲਦੇ ਹਨ, ਜ਼ੁਬਾਨ ਸਿਰਫ ਉਨ੍ਹਾਂ ਦੀ ਵਿਆਖਿਆ ਕਰਦੀ ਹੈ…,ਭਾਵਨਾ ਦੀ ਕਦਰ ਕਰੋ… ਮਾਫੀਆ ਨੂੰ ਤੁਹਾਡੇ ਸਰਪ੍ਰਸਤੀ ਦੀ ਮੇਰੀ ਸਖਤ ਆਲੋਚਨਾ ਦੇ ਬਾਵਜੂਦ, ਇਹ ਕਿ ਅਹਿਜੀ ਚੀਜ਼ ਹੈ ਜੋ ਪ੍ਰਸੰਸਾ ਦੀ ਹੱਕਦਾਰ ਹੈ।