ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਉਥੇ ਹੀ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਲਗਾਤਾਰ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵਿਚ ਵੱਖ-ਵੱਖ ਅਹੁੱਦਿਆਂ ਤੇ ਤੈਨਾਤ ਮੰਤਰੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ। ਜਿਨ੍ਹਾਂ ਵਿਚ ਕੁਝ ਖ਼ਬਰਾਂ ਉਨਾਂ ਦੇ ਸਿਆਸੀ ਜੀਵਨ ਅਤੇ ਨਿੱਜੀ ਤੇ ਪਰਿਵਾਰਕ ਜੀਵਨ ਦੇ ਨਾਲ ਵੀ ਜੁੜੀਆਂ ਹੁੰਦੀਆਂ ਹਨ।
ਬਹੁਤ ਸਾਰੇ ਲੋਕਾਂ ਦੇ ਆਮ ਜੀਵਨ ਉੱਪਰ ਸਿਆਸੀ ਜੀਵਨ ਦਾ ਵੀ ਅਸਰ ਦੇਖਣ ਨੂੰ ਮਿਲਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੀਵਨ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਹਨ। ਹੁਣ ਭਗਵੰਤ ਮਾਨ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰ੍ਹਾਂ ਵਿਆਹ ਦੀ ਸਾਲਗਿਰਾ ਮਨਾਈ ਜਾ ਰਹੀ ਹੈ।