ਇਸ ਬੇਬੇ ਦੇ ਸੁਪਨੇ ਚ ਆ ਗਿਆ ਸਿੱਧੂ, ਪਿਤਾ ਵੀ ਗੱਲਾਂ ਸੁਣ ਹੋਏ ਹੈ*ਰਾਨ

Tags

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਬੀਤੇ ਕੁਝ ਦਿਨ ਪਹਿਲਾ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਉਨ੍ਹਾਂ ਦੇ ਘਰ ਸੋਗ ਜਤਾਉਣ ਦੇ ਲਈ ਪਹੁੰਚ ਰਹੇ ਹਨ। ਬੀਤੇ ਦਿਨੀਂ ਪੰਜਾਬੀ ਗਾਇਕ ਪੰਮੀ ਬਾਈ ਵੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ ਪਹੁੰਚੇ ਅਤੇ ਭਾਈ ਸਾਹਿਬ ਦੀ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਢੱਡਰੀਆਂ ਵਾਲੇ ਦੀ ਮਾਂ ਦੇ ਦਿਹਾਂਤ ‘ਤੇ ਭਾਈ ਸਾਹਿਬ ਨਾਲ ਹਮਦਰਦੀ ਜਤਾਉਣ ਲਈ ਪਹੁੰਚੇ ਸਨ।

ਦੱਸ ਦਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਦਾ ਜਦੋਂ ਦਿਹਾਂਤ ਹੋਇਆ ਸੀ ਉਦੋਂ ਉਹ ਵਿਦੇਸ਼ ‘ਚ ਸਨ। ਇਸ ਤੋਂ ਬਾਅਦ ਉਹ ਤੁਰੰਤ ਵਿਦੇਸ਼ ਤੋਂ ਪੰਜਾਬ ਪਰਤੇ ਅਤੇ ਮਾਤਾ ਜੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ ਸੀ। ਦੱਸਣਯੋਗ ਹੈ ਕਿ ਪਰਮਿੰਦਰ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 17 ਸਤੰਬਰ ਨੂੰ ਹੋਵੇਗੀ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਸਥਿਤ ਗੁਰਦੁਆਰਾ ਸਾਹਿਬ 'ਚ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 11 ਤੋਂ 2 ਵਜੇ ਦੌਰਾਨ ਹੋਵੇਗੀ।