ਹੁਣੇ-ਹੁਣੇ CM ਭਗਵੰਤ ਮਾਨ ਨੇ 27 ਤਰੀਕ ਬਾਰੇ ਕੀਤਾ ਵੱਡਾ ਐਲਾਨ!

Tags

ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅੱਜ ਕੋਈ ਸ਼ਕਤੀ ਪ੍ਰਦਰਸ਼ਨ ਕਰਨ ਨਹੀਂ ਆਏ ਹਾਂ,ਪੰਜਾਬ ਵਾਸੀਆਂ ਨੂੰ ਵਿਕਾਸ ਦੀ ਸੌਗਾਤ ਦੇਣ ਆਏ ਹਾਂ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ 26 ਜਨਵਰੀ ਤੱਕ ਪੰਜਾਬ ਦੇ ਹਰ ਹਸਪਤਾਲ ਚ ਐਕਸ-ਰੇ ਮਸ਼ੀਨ ਹੋਵੇਗੀ।

ਹਸਪਤਾਲ ਚੋਂ ਹੀ ਹਰ ਤਰ੍ਹਾਂ ਦੀ ਦਵਾਈ ਮਿਲੇਗੀ। ਬਾਹਰੋਂ ਮਹਿੰਗੀ ਦਵਾਈ ਨਹੀਂ ਲੈਣੀ ਪਵੇਗੀ। ਤੁਹਾਡੇ ਟੈਕਸ ਦਾ ਪੈਸਾ ਤੁਹਾਡੇ ਤੇ ਲਾਵਾਂਗੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਮੁੱਖ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਬਾਦਲ ਤੇ ਵੀ ਨਿਸ਼ਾਨੇ ਸਾਧੇ, ਉਨ੍ਹਾਂ ਸੁਖਬੀਰ ਬਾਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਸ਼ਾਇਦ ਮਲੰਗ ਸ਼ਬਦ ਦਾ ਪਤਾ ਨਹੀਂ